ਜ਼ਿਲ੍ਹਾ ਸਿਹਤ ਸੋਸਾਇਟੀ ਪਟਿਆਲਾ ਦੀ ਮੀਟਿੰਗ ਦੌਰਾਨ ਸਿਹਤ ਅਧਿਕਾਰੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਨਾਗਰਿਕਾਂ ਨੂੰ ਹੇਠਲੇ ਪੱਧਰ ਤੱਕ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼।
Chaired District Health Society meeting, Patiala.
Directed officials to ensure last-mile delivery of quality healthcare services.