ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਵੱਲੋਂ ਇਮਾਰਤਾਂ ਵਿੱਚ ਊਰਜਾ ਦੀ ਵੱਧ ਤੋਂ ਵੱਧ ਬੱਚਤ ਯਕੀਨੀ ਬਣਾਉਣ ਲਈ ਪੇਡਾ ਵੱਲੋਂ ਈਸੀਬੀਸੀ ਪੇਸ਼ੇਵਰ ਸੂਚੀਬੱਧ ਕਰਨ ਲਈ ਕਿਹਾ ਗਿਆ। ਇਸਦੇ ਨਾਲ ਹੀ ਨਵੀਆਂ ਵਪਾਰਕ ਇਮਾਰਤਾਂ ਦੀ ਉਸਾਰੀ ਲਈ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਨੋਟੀਫਾਈ ਕਰਵਾਉਣ ਦੀ ਵੀ ਹਦਾਇਤ ਦਿੱਤੀ।@giz_india