Ex. Member Of Parliament (Lok Sabha) Sangrur | President Shiromani Akali Dal (Amritsar) | Striving for Khàlístan (A Sovereign State For Sikhs) |

Joined January 2014
822 Photos and videos
ਸ. ਹਰਵਿੰਦਰ ਸਿੰਘ ਫੂਲਕਾ ਇਕ ਦਿੱਲੀ ਦੇ ਸੀਨੀਅਰ ਸਿੱਖ ਕਾਨੂੰਨਦਾਨ ਹਨ, ਜਿਨ੍ਹਾਂ ਨੇ ਬੀਤੇ ਸਮੇ ਵਿਚ 1984 ਦੇ ਸਿੱਖ ਕਤਲੇਆਮ ਦੇ ਪੀੜ੍ਹਤਾਂ ਨੂੰ ਇਨਸਾਫ ਦਿਵਾਉਣ ਲਈ ਆਪਣੇ ਵੱਲੋ ਵੱਡੇ ਉਦਮ ਕੀਤੇ ਅਤੇ ਸਮੇ-ਸਮੇ ਤੇ ਸਿੱਖ ਕੌਮ ਦੀ ਆਵਾਜ਼ ਨੂੰ ਉਠਾਉਦੇ ਰਹੇ ਹਨ, ਲੇਕਿਨ ਉਨ੍ਹਾਂ ਦੇ ਇਹ ਅਮਲ ਕਿ ਵਾਰ-ਵਾਰ ਪਾਰਟੀਆ ਬਦਲਕੇ ਇੱਧਰ-ਉੱਧਰ ਜਾਣਾ ਅਤਿ ਦੁੱਖਦਾਇਕ ਅਤੇ ਸਿੱਖ ਮਨਾਂ ਨੂੰ ਠੇਸ ਪਹੁੰਚਾਉਣ ਵਾਲੀਆ ਕਾਰਵਾਈਆ ਹਨ। ਇਹ ਹੋਰ ਵੀ ਦੁੱਖਦਾਇਕ ਅਮਲ ਹਨ ਕਿ ਜਿਸ ਨਰਿੰਦਰ ਮੋਦੀ ਦੀ ਸਰਕਾਰ ਵਿਚ ਸਿੱਖ ਕੌਮ ਦੇ ਸਾਮਿਲ ਕਾਤਲ ਗ੍ਰਹਿ ਵਜੀਰ ਅਮਿਤ ਸ਼ਾਹ, ਵਿਦੇਸ ਵਜੀਰ ਜੈਸੰਕਰ, ਰੱਖਿਆ ਵਜੀਰ ਰਾਜਨਾਥ ਸਿੰਘ, ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਰਾਅ ਮੁੱਖੀ ਰਵੀ ਸਿਨ੍ਹਾ ਅਤੇ ਸਾਬਕਾ ਰਾਅ ਮੁੱਖੀ ਸੰਮਤ ਗੋਇਲ ਨੇ ਹਰਦੀਪ ਸਿੰਘ ਨਿੱਝਰ, ਰਿਪੁਦਮਨ ਸਿੰਘ ਮਲਿਕ ਅਤੇ ਸੁਖਦੂਲ ਸਿੰਘ ਕੈਨੇਡਾ, ਅਵਤਾਰ ਸਿੰਘ ਖੰਡਾ ਬਰਤਾਨੀਆ, ਪਰਮਜੀਤ ਸਿੰਘ ਪੰਜਵੜ ਤੇ ਲਖਬੀਰ ਸਿੰਘ ਰੋਡੇ ਪਾਕਿਸਤਾਨ, ਦੀਪ ਸਿੰਘ ਸਿੱਧੂ ਹਰਿਆਣਾ, ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਅਤੇ ਗੁਰਪ੍ਰੀਤ ਸਿੰਘ ਹਰੀਨੌ ਪੰਜਾਬ ਦੇ ਕਤਲ ਕਰਵਾਏ ਅਤੇ ਅਮਰੀਕਨ ਨਾਗਰਿਕ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਕੋਸਿਸ ਕੀਤੀ । ਜਿਨ੍ਹਾਂ ਨੇ ਯੂ.ਐਸ. ਕਮਿਸਨ ਓਨ ਇੰਟਰਨੈਸ਼ਨਲ ਰੀਲੀਜੀਅਸ ਫਰੀਡਮ ਦੇ ਕੌਮਾਂਤਰੀ ਕਾਨੂੰਨਾਂ, ਨਿਯਮਾਂ ਦਾ ਘਾਣ ਕਰਕੇ ਅਮਰੀਕਾ ਦੀ ਮੁਨਰੋ ਡਾਕਟਰੀਨ ਅਤੇ ਕੈਨੇਡਾ, ਬਰਤਾਨੀਆ, ਪਾਕਿਸਤਾਨ ਦੀ ਪ੍ਰਭੂਸਤਾ ਨੂੰ ਚੁਣੋਤੀ ਦਿੱਤੀ, ਉਸ ਸਿੱਖ ਕੌਮ ਦੀ ਕਾਤਲ ਜਮਾਤ ਬੀਜੇਪੀ ਤੇ ਆਰ.ਐਸ.ਐਸ ਦੀਆਂ ਪੰਜਾਬ ਤੇ ਸਿੱਖ ਕੌਮ ਵਿਰੋਧੀ ਨੀਤੀਆ ਦੀ ਹਾਮੀ ਭਰਕੇ ਗੁਲਾਮ ਕਰਨ ਦੇ ਅਮਲ ਅਤਿ ਸ਼ਰਮਨਾਕ ਅਤੇ ਉਨ੍ਹਾਂ ਦੀ ਸਖਸ਼ੀਅਤ ਉਤੇ ਡੂੰਘੇ ਪ੍ਰਸ਼ਨ ਚਿੰਨ੍ਹ ਲਗਾਉਣ ਵਾਲੇ ਹਨ ।” ਯੂ.ਐਸ. ਕਮਿਸਨ ਓਨ ਇੰਟਰਨੈਸਲਨ ਰੀਲੀਜੀਅਸ ਫਰੀਡਮ ਦੀ ਹੁਣੇ ਹੀ ਜਾਰੀ ਹੋਈ ਰਿਪੋਰਟ ਵਿਚ ਬੀਜੇਪੀ ਨੂੰ ਚਲਾਉਣ ਵਾਲੀ ਆਰ.ਐਸ.ਐਸ ਦੀ ਫਿਰਕੂ ਜਮਾਤ ਅਤੇ ਇੰਡੀਆ ਦੀ ਖੂਫੀਆ ਏਜੰਸੀ ਰਾਅ ਨੂੰ ਉਪਰੋਕਤ ਕਤਲਾਂ ਲਈ ਜਿੰਮੇਵਾਰ ਠਹਿਰਾਇਆ ਹੈ ਅਤੇ ਇਨ੍ਹਾਂ ਉਤੇ ਯੂ.ਐਸ. ਕਮਿਸਨ ਓਨ ਇੰਟਰਨੈਸਲਨ ਰੀਲੀਜੀਅਸ ਫਰੀਡਮ ਨੇ ਪਾਬੰਦੀ ਲਗਾਈ ਹੋਈ ਹੈ । ਅਜਿਹੀਆ ਪੰਜਾਬ ਸੂਬੇ ਤੇ ਸਿੱਖ ਕੌਮ ਵਿਰੋਧੀ ਮੁਤੱਸਵੀ ਜਮਾਤਾਂ ਵਿਚ ਸਾਮਿਲ ਹੋਣ ਪਿੱਛੇ ਕੀ ਮਕਸਦ ਹੈ ?
5
8
16
2,370
2
13
42
2,399
1
13
37
2,028
3
14
37
2,663
1
7
26
2,156
Simranjit Singh Mann retweeted
ਪ੍ਰਣਾਮ ਸ਼ਹੀਦਾਂ ਨੂੰ।
37
117
3,888
Simranjit Singh Mann retweeted
ਸ਼ਹੀਦ ਭਾਈ ਦਿਲਾਵਰ ਸਿੰਘ ਦੀ ਦਾ 30ਵਾਂ ਸ਼ਹੀਦੀ ਦਿਹਾੜਾ 31 ਅਗਸਤ ਨੂੰ ਪਿੰਡ ਅਕਲੀਆ ਵਿਖੇ ਮਨਾਇਆ ਜਾ ਰਿਹਾ ਹੈ। ਸਮੂਹ ਸਾਧ ਸੰਗਤ ਨੂੰ ਹੁੰਮ ਹੁਮਾ ਕੇ ਪਹੁੰਚਣ ਦੀ ਬੇਨਤੀ ਹੈ।
1
15
32
2,627
ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਆਪਣੇ ਹਿਰਦੇ ਦੀਆਂ ਡੂੰਘੀਆਂ ਸੰਵੇਦਨਾਵਾਂ ਪ੍ਰਗਟ ਕਰਦਾ ਹਾਂ। ਉਨ੍ਹਾਂ ਦਾ ਜੀਵਨ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ, ਗੁਰਬਾਣੀ ਨਾਲ ਅਟੁੱਟ ਪ੍ਰੇਮ ਅਤੇ ਕੌਮਕ ਸੇਵਾ ਲਈ ਸਮਰਪਿਤ ਰਿਹਾ। ਉਨ੍ਹਾਂ ਨੇ ਜਿੱਥੇ ਰਵਾਇਤਾਂ ਅਨੁਸਾਰ ਸਿੱਖੀ ਦਾ ਚਾਨਣ ਦੇਸ਼-ਵਿਦੇਸ਼ ਵਿੱਚ ਫੈਲਾਇਆ, ਉੱਥੇ ਹੀ ਸਮੇਂ ਦੀ ਲੋੜ ਅਨੁਸਾਰ ਗੁਰਬਾਣੀ ਦੇ ਪ੍ਰਚਾਰ ਲਈ ਡਿਜੀਟਲ ਮਾਧਿਅਮ ਦੀ ਵਰਤੋਂ ਕਰਕੇ ਨਵਾਂ ਰਾਹ ਦਰਸਾਇਆ। ਉਹ ਹਮੇਸ਼ਾ ਹੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਹਿਯੋਗ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਆਪਣੀਆਂ ਸੇਵਾਵਾਂ ਦਿੰਦੇ ਰਹੇ। ਉਨ੍ਹਾਂ ਵੱਲੋਂ ਤਿਆਰ ਕੀਤਾ ਗਿਆ ਗੁਰਬਾਣੀ ਦਾ ਸਾਫ਼ਟਵੇਅਰ ਈਸ਼ਰ ਮਾਈਕਰੋ ਮੀਡੀਆ ਦਾ ਵਿਸ਼ੇਸ਼ ਯੋਗਦਾਨ ਹੈ, ਜੋ ਸਿੱਖ ਕੌਮ ਲਈ ਇਕ ਅਨਮੋਲ ਖਜ਼ਾਨਾ ਹੈ। ਇਸ ਰਾਹੀਂ ਨਾ ਸਿਰਫ਼ ਵਿਦਵਾਨ ਅਤੇ ਖੋਜੀ, ਸਗੋਂ ਦੇਸ਼ਾਂ ਵਿਦੇਸ਼ਾਂ ਵਿੱਚ ਬੈਠੇ ਆਮ ਸਿੱਖ ਪਰਿਵਾਰ ਵੀ ਗੁਰਬਾਣੀ ਨਾਲ ਜੁੜੇ ਅਤੇ ਗੁਰਮਤਿ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਣਾ ਲੈ ਰਹੇ ਹਨ। ਅੱਜ ਦੇ ਇੰਟਰਨੈੱਟ ਅਤੇ ਤਕਨੀਕ ਦੇ ਯੁੱਗ ਵਿੱਚ, ਜਿੱਥੇ ਮਨੁੱਖ ਅਕਸਰ ਮਾਇਆ ਅਤੇ ਭਟਕਾਵੇ ਦੇ ਜਾਲ ਵਿੱਚ ਫਸਦਾ ਹੈ, ਬਾਬਾ ਜੀ ਦੀ ਇਹ ਦੇਣ ਸਾਨੂੰ ਸੱਚ ਦੇ ਰਾਹ ‘ਤੇ ਕੇਂਦ੍ਰਿਤ ਕਰਦੀ ਹੈ। ਬਾਬਾ ਬਲਜਿੰਦਰ ਸਿੰਘ ਨੇ ਆਪਣੀ ਪੂਰੀ ਉਮਰ ਕੌਮ ਦੀ ਭਲਾਈ ਲਈ ਸਮਰਪਿਤ ਕੀਤੀ। ਉਨ੍ਹਾਂ ਦੀ ਨਿਮਰਤਾ, ਉੱਚ ਆਦਰਸ਼ਾਂ ਲਈ ਨਿਸ਼ਠਾ ਅਤੇ ਗੁਰਬਾਣੀ ਨਾਲ ਡੂੰਘਾ ਪਿਆਰ ਸਾਨੂੰ ਹਮੇਸ਼ਾ ਯਾਦ ਰਹੇਗਾ। ਉਹ ਸਿਰਫ਼ ਧਾਰਮਿਕ ਪ੍ਰਚਾਰਕ ਹੀ ਨਹੀਂ ਸਨ, ਸਗੋਂ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਸੰਗੀਤ, ਗੁਰਮਤਿ ਰਹਿਣੀ ਨਾਲ ਜੋੜਨ ਵਾਲੇ ਮਾਰਗਦਰਸ਼ਕ ਵੀ ਸਨ। ਬਾਬਾ ਜੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦਾ ਵਿਛੋੜਾ ਖ਼ਾਲਸਾ ਪੰਥ ਲਈ ਵੱਡਾ ਘਾਟਾ ਹੈ। ਉਨ੍ਹਾਂ ਵੱਲੋਂ ਕੀਤੇ ਕਾਰਜ ਅਤੇ ਸਿਖਲਾਈਆਂ ਸਾਨੂੰ ਸਦੀਵਾਂ ਪ੍ਰੇਰਿਤ ਕਰਦੀਆਂ ਰਹਿਣਗੀਆਂ। ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਸੰਪਰਦਾ, ਪਰਿਵਾਰਕ ਮੈਂਬਰਾਂ ਤੇ ਸੰਗੀ ਸਾਥੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
1
9
22
2,378
ਡਿਬਰੂਗੜ ਤੋਂ NSA ਟੁੱਟਣ ਤੋਂ ਬਾਅਦ ਪਟਿਆਲਾ ਜੇਲ ਵਿੱਚ ਨਜ਼ਰਬੰਦ ਸਰਦਾਰ ਗੁਰਮੀਤ ਸਿੰਘ ਬੁੱਕਣਵਾਲਾ ਦੇ ਸ਼ੋਅ ਰੂਮ ਦਾ ਮਸਲਾ ਪਾਰਟੀ ਆਗੂਆਂ ਵੱਲੋਂ ਧਿਆਨ ਵਿੱਚ ਲਿਆਉਣ ਤੋਂ ਬਾਅਦ ਅੱਜ ਉਹਨਾਂ ਦੇ ਮੋਗਾ ਸ਼ਥਿਤ ਸ਼ੋਰੂਮ ਵਿੱਚ ਪਹੁੰਚ ਕੇ ਹਾਲ ਜਾਣਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੇ ਭਰੋਸਾ ਦਵਾਇਆ ਕਿ ਮਸਲੇ ਦਾ ਤਸ਼ੱਲੀਬਖਸ਼ ਹੱਲ ਕੱਢਿਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸਰਦਾਰ ਗੁਰਮੀਤ ਸਿੰਘ ਬੁੱਕਣਵਾਲਾ ਅਤੇ ਸਮੂਹ ਨਜ਼ਰਬੰਦ ਸਿੰਘਾਂ ਅਤੇ ਪੰਥ ਪੰਜਾਬ ਦੀ ਨੌਜਵਾਨੀ ਨਾਲ ਹਮੇਸ਼ਾ ਡਟ ਕੇ ਖੜਾ ਹੈ।
2
17
25
2,080
Today I met with the family and attended the Antim Ardas of Sardar Gurwinder Singh, who tragically passed away in Sangrur jail under mysterious circumstances. I call for a thorough probe on this matter followed by a swift action. Government should be held to account and not allowed to brush this aside. ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਨੋਸਿਹਰਾ ਪੰਨੂਆਂ ਵਿਖੇ ਸ੍ਰ ਗੁਰਵਿੰਦਰ ਸਿੰਘ ਜੋ ਸੰਗਰੂਰ ਦੀ ਜੇਲ੍ਹ ਵਿੱਚ ਬੰਦ ਸੀ ਪਿਛਲੇ ਦਿਨੀਂ ਉਸਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਹਾਜਰੀ ਲਗਵਾਈ। ਇਸ ਮਸਲੇ ਦੀ ਜਲਦ ਤੋਂ ਜਲਦ ਜਾਂਚ ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
3
18
30
1,900
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਰੱਖੜ ਪੁੰਨਿਆ ਤੇ ਰੱਖੇ ਪੰਥਕ ਇਕੱਠ ਵਿੱਚ ਸਮੂਹ ਸੰਗਤਾਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਦੀ ਬੇਨਤੀ।
1
25
63
2,199
Simranjit Singh Mann retweeted
29 ਜੁਲਾਈ 1992 ਸ਼ਹੀਦੀ ਦਿਹਾੜਾ ਅਮਰ ਸ਼ਹੀਦ ਜਥੇਦਾਰ ਗੁਰਜੰਟ ਸਿੰਘ ਬੁੱਧਸਿੰਘਵਾਲਾ ਜੀ ਪ੍ਰਣਾਮ ਸ਼ਹੀਦਾਂ ਨੂੰ
32
121
2,112
Sardar Diljit Singh Dosanjh has always carried his Sikh identity with pride and is one such artist who has portrayed Sikhi, Panjabi and Gurmukhi with grace on international stages. Sardar Dosanjh, through his movies ‘Punjab 1984’ and ‘Panjab 95’ has profoundly depicted Panjab’s genøcide and plight. Most recently Sardar Dosanjh carried his Sikh identity with pride on global stage at Met Gala which was subject of great appreciation. The targeting of Sardar Dosanjh is a veiled attack on his identity, Sikhi, Panjabi and Gurmukhi that he proudly carries on world stage because casting in film is a matter for producers of the film and not actor’s. Movies are part of art and showbiz and should not be made a subject of petty politics. @SAD_Amritsar firmly stands in support of Sardar Diljit Singh Dosanjh and appeals all Panjabis worldwide for the same. @diljitdosanjh
18
74
398
12,667
21st June was celebrated as ‘International Gatka Day’ at historic Gurdwara Mastuana Sahib. We hope this small endeavour will help keep the legacy of Sikh martial art ‘Gatka’ alive for generations to come.
6
17
95
3,429
ਸ਼ਹੀਦ ਭਾਈ ਅਵਤਾਰ ਸਿੰਘ ਖੰਡਾ ਨੂੰ ਯਾਦ ਕਰਦਿਆਂ ਦੂਸਰਾ ਸ਼ਹੀਦੀ ਸਮਾਗਮ ਗੁਰਦੁਆਰਾ ਸੰਤੋਖਸਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਨਾਇਆ ਗਿਆ।
4
25
114
3,407
3 ਜੂਨ- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਪੂਰੇ ਪੰਜਾਬ ਵਿੱਚ 36 ਘੰਟੇ ਕਰਫਿਊ ਅਚਾਨਕ ਮੁੜ ਲਾਗੂ ਹੋਣ ਕਾਰਨ ਹਜ਼ਾਰਾਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਅੰਦਰ ਫਸੇ ਰਹੇ ਸਨ।
8
45
154
3,536
Sri Akal Takht Sahib is the supreme temporal and spiritual seat of Sikhs and to commemorate 6th June, Sikhs should perform an Ardas at our supreme authority in unison. Any attempts to undermine and thwart Jathedar Kuldeep Singh Gargaj’s voice is unlawful and divisive and we will not allow any mischief. Organising a parallel event to Sri Akal Takht Sahib on 6th June at Damdami Taksal Mehta is divisive and Baba Harnam Singh Dhumma should instead join the Ardas at Sri Akal Takht Sahib so that a single united message is sent to Khalsa Panth worldwide. From Abdali to Indira came as aggressors but were thwarted. Baba Harnam Singh Dhumma should aim to preserve the sanctity of this supreme institution and address with respect and restrain. ਸ੍ਰੀ ਅਕਾਲ ਤਖਤ ਸਾਹਿਬ ਸਾਡਾ ਸਿੱਖਾਂ ਦਾ ਆਧਿਆਤਮਿਕ ਤਖਤ ਹੈ। ਇੱਥੇ ਨਿਮਰਤਾ ਅਤੇ ਸਨਮਾਨ ਨਾਲ, ਸ਼ਹੀਦਾਂ ਦੀ ਯਾਦ 'ਚ ਇਕਜੁੱਟ ਹੋ ਕੇ ਅਰਦਾਸ ਕਰਨੀ ਚਾਹੀਦੀ ਹੈ। ਗਿ ਕੁਲਦੀਪ ਸਿੰਘ ਗੜਗੱਜ ਦੀ ਆਵਾਜ਼ ਰੋਕਣ ਦੀ ਕੋਸ਼ਿਸ਼, ਗ਼ੈਰ ਜਾਇਜ਼ ਅਤੇ ਵੰਡ ਪੈਦਾ ਕਰਨ ਵਾਲੀ ਗੱਲ ਹੈ। ਅਸੀਂ ਇਹੋ ਜਹੀ ਸ਼ਰਾਰਤ ਨਹੀਂ ਹੋਣ ਦਵਾਂਗੇ। ਸ੍ਰੀ ਅਕਾਲ ਤਖਤ ਸਾਹਿਬ ਉੱਤੇ ਅਬਦਾਲੀ ਤੋਂ ਲੈ ਕੇ ਇੰਦਰਾ ਗਾਂਧੀ ਤੱਕ ਨੇ ਹਮਲੇ ਕੀਤੇ ਤੇ ਉਹ ਚੜ੍ਹ ਕੇ ਆਏ ਸੀ ,ਪਰ ਇਹ ਤਖਤ ਅਟੱਲ ਰਿਹਾ। ਅਸੀਂ ਕਹਿਣਾ ਚਾਹੁੰਦੇ ਹਾਂ ਕਿ ਬਾਬਾ ਹਰਨਾਮ ਸਿੰਘ ਧੁੰਮਾ ਇਸ ਤਖਤ ਦੀ ਮਰਿਆਦਾ ਨੂੰ ਬਣਾਈ ਰੱਖਣ ਅਤੇ ਆਪਣੇ ਬਿਆਨਾਂ ਵਿੱਚ ਸੰਜੀਦਗੀ ਅਤੇ ਸਤਿਕਾਰ ਨਿਭਾਉਣ। ਬਾਬਾ ਹਰਨਾਮ ਸਿੰਘ ਧੁੰਮਾ ਵੱਲੋਂ ਹਰ ਸਾਲ 6 ਜੂਨ ਨੂੰ ਅਲੱਗ ਤੌਰ 'ਤੇ ਦਮਦਮੀ ਟਕਸਾਲ ਮਹਿਤਾ ਵਿਖੇ ਸਮਾਗਮ ਕਰਨਾ ਵੀ ਸਹੀ ਨਹੀ ਹੈ। ਇਹ ਸਮਾਂ ਵੰਡ ਦਾ ਨਹੀਂ, ਏਕਤਾ ਦਾ ਹੈ। ਅਸੀਂ ਅਪੀਲ ਕਰਦੇ ਹਾਂ ਕਿ ਇਹ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੀ ਕੀਤਾ ਜਾਵੇ, ਤਾਂ ਜੋ ਸਾਰੀ ਕੌਮ ਨੂੰ ਇੱਕ ਸੰਦੇਸ਼ ਦੀ ਇੱਕ ਹੀ ਅਵਾਜ਼ ਆਵੇ ।
11
36
127
4,385
1
41
162
2,920
ਸ਼ਹੀਦਾਂ ਦੇ ਸਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਪਾਤਸ਼ਾਹ ਜੀ ਦੀ ਸ਼ਹਾਦਤ ਨੂੰ ਕੋਟਿ- ਕੋਟਿ ਪ੍ਰਣਾਮ।
12
28
105
2,281
ਕੀ ਭਗਵੰਤ ਸਿੰਘ ਮਾਨ ਸ੍ਰੀ ਮੋਦੀ ਅੱਗੇ ਅੱਧਾ ਝੁੱਕ ਕੇ ਅਤੇ ਕੇਜਰੀਵਾਲ ਦੇ ਪੈਰਾਂ ਵਿਚ ਪੈ ਕੇ ਪੰਜਾਬ ਅਤੇ ਸਿੱਖ ਕੌਮ ਦੀ ਅਣਖ ਨੂੰ ਕਾਇਮ ਰੱਖ ਸਕੇਗਾ? ਦੁਨਿਆਵੀ ਅਹੁਦੇ ਰੁਤਬੇ ਸਦਾ ਨਹੀ ਰਹਿੰਦੇ ਹੁੰਦੇ, ਫਿਰ ਦਸਤਾਰ ਅਤੇ ਸਿੱਖ ਦੀ ਸ਼ਾਨ ਕੌਮਾਂਤਰੀ ਪੱਧਰ ਤੇ ਕਾਇਮ ਰਹੇ ਇਸ ਲਈ ਪੰਜਾਬ ਦੇ ਮੁੱਖ ਮੰਤਰੀ ਜਾਂ ਸਿਆਸਤਦਾਨਾਂ ਨੂੰ ਅਜਿਹੇ ਸ਼ਰਮਨਾਕ ਢੰਗ ਨਾਲ ਗੁਲਾਮੀਅਤ ਕਰਕੇ ਪੰਜਾਬ ਦੀ ਅਣਖ ਨੂੰ ਕਦੀ ਵੀ ਸਰਮਸਾਰ ਨਹੀ ਕਰਨਾ ਚਾਹੀਦਾ । ਬਲਕਿ ਆਪਣੇ ਸੂਬੇ, ਨਿਵਾਸੀਆ ਦੇ ਵਿਰਸੇ ਵਿਰਾਸਤ ਨੂੰ ਸਾਂਭਦੇ ਹੋਏ ਅਜਿਹੇ ਅਮਲ ਹੋਣੇ ਚਾਹੀਦੇ ਹਨ ਜਿਸ ਨਾਲ ਸੰਸਾਰ ਪੱਧਰ ਤੇ ਪੰਜਾਬ ਸੂਬੇ ਤੇ ਸਿੱਖ ਕੌਮ ਅਤੇ ਪੰਜਾਬੀਆਂ ਦੀ ਅਣਖ ਗੈਰਤ ਬਰਕਰਾਰ ਰਹੇ ।
29
30
121
4,816